25 February 2021

ਪੰਜਾਬ ਵਿੱਚ ਸਕੂਲੀ ਬੱਚਿਆਂ ਨੂੰ ਮਿਲ ਸਕਦੀ ਇਹ ਵੱਡੀ ਖੁਸ਼ਖਬਰੀ

Tags

ਕੋਰੋਨਾ ਕਰਕੇ ਇਸ ਵਾਰ ਸਭ ਨੂੰ ਫਿਕਰ ਹੈ ਕਿ ਬੱਚਿਆਂ ਦੀਆਂ ਪ੍ਰੀਖਿਆਵਾਂ ਕਿਵੇਂ ਹੋਣਗੀਆਂ। ਅਜਿਹੇ ਵਿੱਚ ਦਿੱਲੀ ਸਰਕਾਰ ਨੇ ਨਰਸਰੀ ਤੋਂ ਅੱਠਵੀਂ ਤੱਕ ਸਭ ਨੂੰ ਬਗੈਰ ਪ੍ਰੀਖਿਆ ਹੀ ਪਾਸ ਕਰਨ ਦਾ ਫੈਸਲਾ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਇਸ ਸਿਫਾਰਸ਼ ਨੂੰ ਮੰਨਦਿਆਂ ਆਨਲਾਈਨ ਪ੍ਰੀਖਿਆ ਕਰਵਾ ਸਕਦੀ ਹੈ। ਹੁਣ ਤਾਜ਼ਾ ਖਬਰ ਆਈ ਹੈ ਕਿ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਸਿਫ਼ਾਰਸ਼ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ 'ਚ ਪ੍ਰੀ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਲਏ ਜਾਣ।


EmoticonEmoticon