26 February 2021

ਪੰਜਾਬ ਦੇ ਇਸ ਕੈਬਨਿਟ ਮੰਤਰੀ ਨੂੰ ਹੋਇਆ ਕੋਰੋਨਾ

Tags

ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਪਾਏ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਤੋਂ 10 ਮਾਰਚ ਵਿਚਾਲੇ ਹੋਣ ਵਾਲਾ ਹੈ। ਇਸ ਤੋਂ ਪਹਿਲਾਂ ਸਾਰੇ ਮੈਂਬਰਾਂ ਦਾ ਕੋਰੋਨਾ ਟੈਸਟ ਲਾਜ਼ਮੀ ਹੈ। ਇਸ ਟੈਸਟ ਵਿੱਚ ਨੈਗੇਟਿਵ ਆਉਣ ਵਾਲੇ ਐਮਐਲਏ ਹੀ ਵਿਧਾਨ ਸਭਾ ਵਿੱਚ ਦਾਖਲ ਹੋ ਸਕਣਗੇ।


EmoticonEmoticon