4 March 2021

ਹੁਣੇ-ਹੁਣੇ ਦਿੱਲੀ ਤੋਂ ਆਈ ਵੱਡੀ ਖੁਸ਼ਖਬਰੀ! ਵੱਜੇ ਢੋਲ ਤੇ ਪਏ ਭੰਗੜੇ!

Tags

ਕਿਰਤ ਅਧਿਕਾਰਾਂ ਬਾਰੇ ਕਾਰਕੁਨ ਸ਼ਿਵ ਕੁਮਾਰ, ਜੋ ਨੌਦੀਪ ਕੌਰ ਦੇ ਸਹਿਯੋਗੀ ਹਨ, ਨੂੰ ਬੁੱਧਵਾਰ ਨੂੰ ਇਥੋਂ ਦੀ ਅਦਾਲਤ ਤੋਂ ਦੋ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ। ਮਜ਼ਦੂਰ ਅਧਿਕਾਰ ਸੰਗਠਨ ਦੇ ਪ੍ਰਧਾਨ ਸ਼ਿਵ ਕੁਮਾਰ ਨੂੰ ਨੌਦੀਪ ਕੌਰ ਦੀ ਗ੍ਰਿਫਤਾਰੀ ਤੋਂ ਕੁਝ ਦਿਨਾਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਨੌਦੀਪ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 26 ਫਰਵਰੀ ਨੂੰ ਜ਼ਮਾਨਤ ਦੇ ਦਿੱਤੀ ਸੀ।


EmoticonEmoticon